Punjab Vich Pati-Patni ne Kiti Khudkushi Likhya Note, Kahnde asi Dove iss Kaaran Kar Rhe haa…………….

ਪੰਜਾਬ ਚ ਪਤੀ ਪਤਨੀ ਨੇ ਕੀਤੀ ਖ਼ੁਦਕੁਸ਼ੀ ਲਿਖਿਆ ਨੋਟ, ਕਹਿੰਦੇ ਅਸੀਂ ਦੋਵੇ ਇਸ ਕਾਰਨ ਕਰ ਰਹੇ ਹਾਂ..

ਪਟਿਆਲਾ : ਅੱਜ ਦੇ ਸਮੇਂ ਖ਼ੁਦਕੁਸ਼ੀ ਦੇ ਬਹੁਤ ਸਾਰੇ ਮਾਮਲੇ ਦੇਖਣ ਨੂੰ ਮਿਲਦੇ ਹਨ। ਜਿਥੇ ਲੋਕਾਂ ਦੇ ਵੱਲੋਂ ਜਿਆਦਾਤਰ ਇਹ ਕਦਮ ਮਾਨਸਿਕ ਪਰੇਸ਼ਾਨੀ ਦੇ ਚਲਦਿਆਂ ਕੀਤਾ ਜਾਂਦਾ ਹੈ। ਅਜਿਹਾ ਹੀ ਇੱਕ ਮਾਮਲਾ ਪਟਿਆਲਾ ਵਿੱਚ ਵੀ ਦੇਖਣ ਨੂੰ ਮਿਲਿਆ ਹੈ, ਜਿਥੇ ਪਟਿਆਲਾ ਦੀ ਭਾਖੜਾ ਨਹਿਰ ਵਿੱਚ ਛਾਲ ਮਾਰ ਕੇ ਇਕ ਜੋੜੇ ਨੇ ਖੁਦਕੁਸ਼ੀ ਕਰ ਲਈ ਹੈ। ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਇਹ ਜੋੜਾ ਬੀਮਾਰੀ ਨਾਲ ਪੀੜਤ ਸੀ। ਜਿਸ ਕਰਕੇ ਇਸ ਬਿਮਾਰੀ ਤੋਂ ਪਰੇਸ਼ਾਨ ਹੋ ਕੇ ਇਹ ਕਦਮ ਚੁੱਕਿਆ ਗਿਆ ਹੈ। ਖ਼ੁਦਕੁਸ਼ੀ ਕਰਨ ਵਾਲੇ ਇਸ ਜੋੜੇ ਦੇ ਵੱਲੋਂ ਇੱਕ ਸੁਸਾਈਡ ਨੋਟ ਵੀ ਲਿਖਿਆ ਗਿਆ ਹੈ। ਜਿਸ ਵਿੱਚ ਉਨ੍ਹਾਂ ਨੇ ਇਸ ਗੱਲ ਦਾ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਦੀ ਮੌਤ ਦੇ ਪਿੱਛੇ ਉਨ੍ਹਾਂ ਦੇ ਕਿਸੇ ਵੀ ਪਰਿਵਾਰਕ ਮੈਂਬਰ ਜਾਂ ਕਿਸੇ ਹੋਰ ਦਾ ਹੱਥ ਨਹੀਂ ਹੈ।

ਪੰਜਾਬ ਚ ਪਤੀ ਪਤਨੀ ਨੇ ਕੀਤੀ ਖ਼ੁਦਕੁਸ਼ੀ ਲਿਖਿਆ ਨੋਟ, ਕਹਿੰਦੇ ਅਸੀਂ ਦੋਵੇ ਇਸ ਕਾਰਨ ਕਰ ਰਹੇ ਹਾਂ..

ਤੁਹਾਨੂੰ ਇਥੇ ਦੱਸ ਦੱਸ ਦੇਈਏ ਕਿ ਅੱਜ ਦੇ ਸਮੇਂ ਵਿੱਚ ਅਜਿਹੇ ਬਹੁਤ ਸਾਰੇ ਮਾਮਲੇ ਦੇਖਣ ਨੂੰ ਮਿਲ ਰਹੇ ਹਨ. ਜਿਸਦੇ ਚਲਦਿਆਂ ਬੀਤੇ ਦਿਨ ਪਹਿਲਾਂ ਵੀ ਅਜਿਹਾ ਹੀ ਮਾਮਲਾ ਦੇਖਣ ਨੂੰ ਮਿਲਿਆ ਸੀ, ਜਿਥੇ ਪਟਿਆਲਾ ਦੀ ਤੇਜ ਬਾਗ ਕਾਲੋਨੀ ਦੀ ਰਹਿਣ ਵਾਲੀ ਇਕ ਨਵ-ਵਿਆਹੁਤਾ ਮਹਿਲਾ ਨੂੰ ਉਸ ਦੇ ਪਤੀ ਨੇ ਕਾਰ ਸਮੇਤ ਭਾਖੜਾ ਨਹਿਰ ਵਿੱਚ ਸੁੱਟ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਸੀ ਕਿ ਮਹਿਲਾ ਨੂੰ ਭਾਖੜਾ ਨਹਿਰ ਵਿੱਚ ਸੁੱਟਣ ਦੇ ਬਾਅਦ ਉਸਦਾ ਪਤੀ ਆਪਣੇ ਆਪ ਹੀ ਥਾਣਾ ਕੋਤਵਾਲੀ ਦੀ ਪੁਲਿਸ ਦੇ ਕੋਲ ਚਲਾ ਗਿਆ ਸੀ। ਉਸਨੇ ਪੁਲਿਸ ਨੂੰ ਸਭ ਕੁਝ ਆਪਣੇ ਆਪ ਹੀ ਦੱਸ ਦਿੱਤਾ ਸੀ।

ਪੰਜਾਬ ਚ ਪਤੀ ਪਤਨੀ ਨੇ ਕੀਤੀ ਖ਼ੁਦਕੁਸ਼ੀ ਲਿਖਿਆ ਨੋਟ, ਕਹਿੰਦੇ ਅਸੀਂ ਦੋਵੇ ਇਸ ਕਾਰਨ ਕਰ ਰਹੇ ਹਾਂ..

ਜਿਸਦੇ ਬਾਅਦ ਪੁਲਿਸ ਨੇ ਉਸ ਨੂੰ ਤੁਰੰਤ ਹੀ ਗ੍ਰਿਫਤਾਰ ਕਰ ਲਿਆ ਗਿਆ ਸੀ। ਉਸਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਨੇ ਭਾਖੜਾ ਨਹਿਰ ਵਿਚੋਂ ਮਹਿਲਾ ਦੀ ਲਾਸ਼ ਦੀ ਤਲਾਸ਼ ਸ਼ੁਰੂ ਕਰ ਦਿੱਤੀ ਗਈ ਸੀ।

ਪੰਜਾਬ ਚ ਪਤੀ ਪਤਨੀ ਨੇ ਕੀਤੀ ਖ਼ੁਦਕੁਸ਼ੀ ਲਿਖਿਆ ਨੋਟ, ਕਹਿੰਦੇ ਅਸੀਂ ਦੋਵੇ ਇਸ ਕਾਰਨ ਕਰ ਰਹੇ ਹਾਂ..

ਉਥੇ ਹੀ ਦੂਜੇ ਪਾਸੇ ਮਹਿਲਾ ਦੇ ਪਰਿਵਾਰ ਵਾਲਿਆਂ ਨੇ ਮੁਲਜ਼ਮ ਪਤੀ ਦੇ ਖਿਲਾਫ਼ ਥਾਣਾ ਕੋਤਵਾਲੀ ਦੇ ਬਾਹਰ ਜਮ ਕੇ ਨਾਅਰੇਬਾਜ਼ੀ ਕੀਤੀ ਗਈ ਸੀ।ਇਸ ਮਾਮਲੇ ਵਿੱਚ ਮਹਿਲਾ ਦੇ ਪਰਿਵਾਰ ਵਾਲਿਆਂ ਨੇ ਇਸ ਮਾਮਲੇ ਵਿੱਚ ਉਸਦੇ ਪਤੀ ਸਮੇਤ ਹੋਰ ਵਿਅਕਤੀਆਂ ਦੇ ਸ਼ਾਮਲ ਹੋਣ ਦਾ ਸ਼ੱਕ ਵੀ ਜਤਾਇਆ ਗਿਆ ਸੀ। ਉਨ੍ਹਾਂ ਨੇ ਪੁਲਿਸ ਤੋਂ ਇਸ ਦੀ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਸੀ।

ਪੰਜਾਬ ਚ ਪਤੀ ਪਤਨੀ ਨੇ ਕੀਤੀ ਖ਼ੁਦਕੁਸ਼ੀ ਲਿਖਿਆ ਨੋਟ, ਕਹਿੰਦੇ ਅਸੀਂ ਦੋਵੇ ਇਸ ਕਾਰਨ ਕਰ ਰਹੇ ਹਾਂ..

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

Leave a Reply

Your email address will not be published. Required fields are marked *