Tik-Tok De Diwaniya lyi vaddi Khushkhabri: Adalat ne Tik-Tok App to Hataya BAN, Vadh to Vadh Share Kardo Ji……….

ਟਿਕ-ਟੌਕ ਵਰਤਣ ਵਾਲਿਆਂ ਲਈ ਵੱਡੀ ਰਾਹਤ ਦੀ ਖ਼ਬਰ ਹੈ ਕਿਉਂਕਿ ਮਦਰਾਸ ਹਾਈ ਕੋਰਟ ਨੇ ਇਸ ਐਪਲੀਕੇਸ਼ਨ ‘ਤੇ ਲਾਈ ਰੋਕ ਨੂੰ ਹਟਾਉਣ ਦਾ ਫੈਸਲਾ ਕਰ ਲਿਆ ਹੈ। ਹਾਈ ਕੋਰਟ ਨੇ ਦੇਸ਼ ਵਿੱਚ ਲਾਈਵ-ਸਟ੍ਰੀਮਿੰਗ ਐਪਲੀਕੇਸ਼ਨ ਟਿਕ-ਟੌਕ ਤੋਂ ਪਾਬੰਦੀ ਹਟਾ ਦਿੱਤੀ ਹੈ ਅਤੇ ਭਾਰਤ ‘ਚ ਹੁਣ ਕੋਈ ਵੀ ਟਿਕ-ਟੌਕ ਐਪ ਨੂੰ ਡਾਊਨਲੋਡ ਤੇ ਵਰਤ ਸਕਦਾ ਹੈ।

Tik-Tok ਦੇ ਦੀਵਾਨਿਆਂ ਲਈ ਵੱਡੀ ਖੁਸ਼ਖਬਰੀ: ਅਦਾਲਤ ਨੇ Tik-Tok ਐਪ ਤੋਂ ਹਟਾਇਆ ਬੈਨ,ਦੱਬ ਕੇ ਸ਼ੇਅਰ ਕਰਦੋ ਜੀ

ਟਿਕ-ਟੌਕ ਨੂੰ ਅਸ਼ਲੀਲ ਸਮੱਗਰੀ ਦੀ ਬਹੁਤਾਤ ਕਰਕੇ ਹਟਾਉਣ ਦੇ ਹੁਕਮ ਦਿੱਤੇ ਸਨ, ਜਿਸ ਕਾਰਨ ਗੂਗਲ ਪਲੇਅ ਅਤੇ ਐਪ ਸਟੋਰ ਤੋਂ ਇਹ ਐਪ ਹਟਾ ਦਿੱਤੀ ਗਈ ਸੀ। ਸੁਪਰੀਮ ਕੋਰਟ ਨੇ ਪਹਿਲਾਂ ਇਹ ਹੁਕਮ ਦਿੱਤਾ ਸੀ ਕਿ ਜੇ ਮਦਰਾਸ ਹਾਈ ਕੋਰਟ ਨੇ ਦਿੱਤੀ ਮਿਤੀ ਤਕ ਅੰਤ੍ਰਿਮ ਆਦੇਸ਼ ਪਾਸ ਨਹੀਂ ਕੀਤਾ ਤਾਂ

ਪਾਬੰਦੀ ਹਟਾਈ ਜਾਵੇਗੀ। ਪਰ ਹੁਣ ਹਾਈ ਕੋਰਟ ਨੇ ਹੀ ਇਸ ਤੋਂ ਰੋਕ ਹਟਾ ਲਈ ਹੈ ਅਤੇ ਇਹ ਐਪ ਗੂਗਲ ਤੇ ਐੱਪਲ ਦੇ ਸਟੋਰਜ਼ ‘ਤੇ ਜਲਦ ਹੀ ਉਪਲਬਧ ਹੋ ਜਾਵੇਗੀ।ਟਿੱਕ-ਟੌਕ ਦੀ ਮਲਕੀਅਤ ਵਾਲੀ ਕੰਪਨੀ ਬਾਈਟਡਾਂਸ ਵੱਲੋਂ ਮਦਰਾਸ ਹਾਈ ਕੋਰਟ ਵਿੱਚ ਹਲਫੀਆ ਬਿਆਨ ਦਾਇਰ ਕੀਤਾ ਗਿਆ ਸੀ

Tik-Tok ਦੇ ਦੀਵਾਨਿਆਂ ਲਈ ਵੱਡੀ ਖੁਸ਼ਖਬਰੀ: ਅਦਾਲਤ ਨੇ Tik-Tok ਐਪ ਤੋਂ ਹਟਾਇਆ ਬੈਨ,ਦੱਬ ਕੇ ਸ਼ੇਅਰ ਕਰਦੋ ਜੀ

ਜਿਸ ਵਿਚ ਕਿਹਾ ਗਿਆ ਸੀ ਕਿ ਇਸ ਵਿਚ ਬਣੀ ਸੁਰੱਖਿਆ ਦੇ ਕਰੜੇ ਇੰਤਜ਼ਾਮ ਕੀਤੇ ਜਾਣਗੇ ਅਤੇ ਅਸ਼ਲੀਲ ਸਮੱਗਰੀ ਨੂੰ ਅਪਲੋਡ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਤਰਕ ਦਿੱਤਾ ਸੀ ਕਿ ਇਹ ਰੋਕ ਪ੍ਰਗਟਾਵੇ ਦੀ ਆਜ਼ਾਦੀ ਦੀ ਉਲੰਘਣਾ ਹੈ।

Leave a Reply

Your email address will not be published. Required fields are marked *